Bible Language

Matthew 14:23 (ERVEN) Easy to Read - English

Versions

PAV   ਅਤੇ ਉਹ ਭੀੜ ਨੂੰ ਵਿਦਿਆ ਕਰ ਕੇ ਪ੍ਰਾਰਥਨਾ ਕਰਨ ਲਈ ਨਿਰਾਲੇ ਵਿੱਚ ਪਹਾੜ ਤੇ ਚੜ੍ਹ ਗਿਆ ਅਰ ਜਾਂ ਸੰਝ ਹੋਈ ਤਾਂ ਉਹ ਉੱਥੇ ਇੱਕਲਾ ਹੀ ਸੀ
ERVPA   ਭੀਡ਼ ਨੂੰ ਦੂਰ ਭੇਜਣ ਤੋਂ ਬਾਦ, ਪ੍ਰਾਰਥਨਾ ਕਰਨ ਲਈ ਉਹ ਬਿਲਕੁਲ ਇਕੱਲਾ ਪਹਾਡ਼ ਉੱਤੇ ਚਢ਼ ਗਿਆ। ਜਦੋਂ ਸ਼ਾਮ ਹੋਈ, ਉਹ ਉਥੇ ਇਕੱਲਾ ਹੀ ਸੀ।
IRVPA   ਅਤੇ ਉਹ ਭੀੜ ਨੂੰ ਵਿਦਾ ਕਰ ਕੇ ਪ੍ਰਾਰਥਨਾ ਕਰਨ ਲਈ ਬਿਲਕੁਲ ਇਕੱਲਾ ਪਹਾੜ ਤੇ ਚੜ੍ਹ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਹੀ ਸੀ।