Bible Language

Matthew 14:28 (ERVEN) Easy to Read - English

Versions

PAV   ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੁ ਜੀ, ਜੇ ਤੂੰ ਹੈਂ, ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦਿਹ
ERVPA   ਤਦ ਪਤਰਸ ਨੇ ਜਵਾਬ ਦਿੱਤਾ, “ਪ੍ਰਭੂ ਜੀ, ਜੇਕਰ ਇਹ ਸੱਚਮੁੱਚ ਤੁਸੀਂ ਹੋ, ਤਾਂ ਮੈਨੂੰ ਪਾਣੀ ਉੱਤੇ ਤੁਰਕੇ ਆਪਣੇ ਕੋਲ ਆਉਣ ਦਾ ਆਦੇਸ਼ ਦੇਵੋ।”
IRVPA   ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ।