Bible Language

Matthew 14:36 (ERVEN) Easy to Read - English

Versions

PAV   ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਨਿਰਾ ਆਪਣੇ ਲੀੜੇ ਦਾ ਪੱਲਾ ਛੋਹਣ ਦਿਹ ਅਰ ਜਿੰਨਿਆਂ ਨੇ ਛੋਹਿਆ ਓਹ ਚੰਗੇ ਹੋ ਗਏ।।
ERVPA   ਉਨ੍ਹਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਉਨ੍ਹਾਂ ਨੂੰ ਉਸਦੇ ਚੇਲੇ ਦਾ ਪੱਲਾ ਛੋਹਣ ਦੀ ਆਗਿਆ ਦੇਵੇ, ਉਨ੍ਹਾਂ ਸਭ ਨੇ, ਜਿਨ੍ਹਾਂ ਨੇ ਛੋਹਿਆ, ਚੰਗੇ ਹੋ ਗਏ।
IRVPA   ਅਤੇ ਉਹ ਦੀ ਮਿੰਨਤ ਕੀਤੀ ਜੋ ਉਨ੍ਹਾਂ ਨੂੰ ਸਿਰਫ਼ ਆਪਣੇ ਕੱਪੜੇ ਦਾ ਪੱਲਾ ਛੂਹਣ ਦੇ ਅਤੇ ਜਿੰਨਿਆਂ ਨੇ ਛੂਹਿਆ ਉਹ ਚੰਗੇ ਹੋ ਗਏ। PE