Bible Language

Matthew 21:13 (ERVEN) Easy to Read - English

Versions

PAV   ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦੀ ਖੋਹ ਬਣਾਉਂਦੇ ਹੋ
ERVPA   “ਉਸਨੇ ਉਨ੍ਹਾਂ ਲੋਕਾਂ ਨੂੰ ਆਖਿਆ, ਇਹ ਪੋਥੀਆਂ ਵਿੱਚ ਲਿਖਿਆ ਹੈ, ‘ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ’ ਪਰ ਤੁਸੀਂ ਇਸ ਜਗ੍ਹਾ ਨੂੰ ਚੋਰਾ ਦੇ ਲੁਕਣ ਦੀ ਜਗ੍ਹਾ ਬਣਾ ਰਹੇ ਹੋ।”‘
IRVPA   ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ।