Bible Language

Matthew 21:2 (ERVEN) Easy to Read - English

Versions

PAV   ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਵੜਦੇ ਹੀ ਤੁਸੀਂ ਇਕ ਗਧੀ ਬੰਨ੍ਹੀ ਹੋਈ ਅਰ ਉਹ ਦੇ ਨਾਲ ਬੱਚੇ ਨੂੰ ਪਾਓਗੇ ਸੋ ਖੋਲ੍ਹ ਕੇ ਮੇਰੇ ਕੋਲ ਲਿਆਓ
ERVPA   ਅਤੇ ਆਖਿਆ, “ਜੋ ਸ਼ਹਿਰ ਤੁਹਾਡੇ ਸਾਮ੍ਹਣੇ ਹੈ ਉਸ ਅੰਦਰ ਜਾਓ, ਸ਼ਹਿਰ ਅੰਦਰ ਵਡ਼ਦੇ ਸਾਰ ਹੀ, ਤੁਸੀਂ ਇੱਕ ਗਧੀ ਨੂੰ ਆਪਣੇ ਛੋਟੇ ਗਧੇ ਨਾਲ ਬੰਨ੍ਹਿਆ ਪਾਵੋਂਗੇ, ਉਸਨੂੰ ਖੋਲ੍ਹਕੇ ਤੁਸੀਂ ਮੇਰੇ ਕੋਲ ਲੈ ਆਵੋ।
IRVPA   ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਪਿੰਡ ਵਿੱਚ ਵੜਦੇ ਹੀ ਤੁਸੀਂ ਇੱਕ ਗਧੀ ਬੰਨ੍ਹੀ ਹੋਈ ਅਤੇ ਉਹ ਦੇ ਨਾਲ ਬੱਚੇ ਨੂੰ ਪਾਓਗੇ, ਉਸ ਨੂੰ ਖੋਲ੍ਹ ਕੇ ਮੇਰੇ ਕੋਲ ਲਿਆਓ।