Versions
PAV ਪਰ ਤੁਸੀਂ ਕੀ ਸਮਝਦੋ? ਇੱਕ ਮਨੁੱਖ ਦੇ ਦੋ ਪੁੱਤ੍ਰ ਸਨ ਅਤੇ ਉਹ ਪਹਿਲੇ ਦੇ ਕੋਲ ਆਣ ਕੇ ਬੋਲਿਆ, ਪੁੱਤ੍ਰ, ਜਾਹ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ
ERVPA “ਮੈਨੂੰ ਦੱਸੋ ਕਿ ਤੁਸੀਂ ਕੀ ਸੋਚਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆਕੇ ਬੋਲਿਆ, ‘ਪੁੱਤਰ, ਜਾ! ਅੱਜ ਅੰਗੂਰ ਦੇ ਬਾਗ ਵਿੱਚ ਕੰਮ ਕਰ।’
IRVPA {ਦੋ ਪੁੱਤਰਾਂ ਦਾ ਦ੍ਰਿਸ਼ਟਾਂਤ} PS ਪਰ ਤੁਸੀਂ ਕੀ ਸਮਝਦੇ ਹੋ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ। ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ।