Bible Language

Matthew 21:38 (ERVEN) Easy to Read - English

Versions

PAV   ਪਰ ਮਾਲੀਆਂ ਨੇ ਜਾਂ ਉਹ ਦੇ ਪੁੱਤ੍ਰ ਨੂੰ ਵੇਖਿਆ ਤਾਂ ਆਪੋ ਵਿੱਚ ਕਿਹਾ, ਵਾਰਸ ਏਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ
ERVPA   “ਪਰ ਜਦੋਂ ਕਿਸਾਨਾਂ ਨੇ ਉਸਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸਨੂੰ ਮਾਰ ਦੇਈਏ ਅਤੇ ਉਸਦੇ ਵਿਰਸੇ ਤੇ ਕਬਜ਼ਾ ਕਰ ਲਈਏ।’
IRVPA   ਪਰ ਮਾਲੀਆਂ ਨੇ ਜਦ ਉਹ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਕਿਹਾ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਅਤੇ ਉਹ ਦਾ ਵਿਰਸਾ ਸਾਂਭ ਲਈਏ।