Bible Language

Matthew 21:8 (ERVEN) Easy to Read - English

Versions

PAV   ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਲੀੜੇ ਰਸਤੇ ਵਿੱਚ ਵਿਛਾਏ ਪਰ ਹੋਰਨਾਂ ਨੇ ਬਿਰਛਾਂ ਦੀਆਂ ਡਾਲੀਆਂ ਵੱਢ ਕੇ ਰਸਤੇ ਵਿੱਚ ਵਿਛਾ ਦਿੱਤੀਆਂ
ERVPA   ਭੀਡ਼ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਯਿਸੂ ਵਾਸਤੇ ਰਸਤੇ ਤੇ ਆਪਣੇ ਕੱਪਡ਼ੇ ਵਿਛਾ ਦਿੱਤੇ। ਕਈਆਂ ਨੇ ਬਿਰਛਾਂ ਦੀ ਟਹਿਣੀਆਂ ਵਢਕੇ ਰਸਤੇ ਵਿੱਚ ਵਿਛਾ ਦਿੱਤੀਆਂ।
IRVPA   ਅਤੇ ਭੀੜ ਦੇ ਬਹੁਤਿਆਂ ਲੋਕਾਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਪਰ ਹੋਰਨਾਂ ਨੇ ਦਰਖ਼ਤਾਂ ਦੀਆਂ ਡਾਲੀਆਂ ਵੱਢ ਕੇ ਰਾਹ ਵਿੱਚ ਵਿਛਾ ਦਿੱਤੀਆਂ।