Bible Language

Matthew 22:12 (ERVEN) Easy to Read - English

Versions

PAV   ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹੁਣੇ ਕੱਪੜੇ ਬਾਝੋਂ ਕਿਸ ਤਰ੍ਹਾਂ ਅੰਦਰ ਆਇਆ? ਪਰ ਉਹ ਚੁਪ ਹੀ ਰਹਿ ਗਿਆ
ERVPA   ਬਾਦਸ਼ਾਹ ਨੇ ਉਸਨੂੰ ਕਿਹਾ, ‘ਭਈ ਤੂੰ ਇਥੇ ਵਿਆਹ ਵਾਲੀ ਪੋਸ਼ਾਕ ਪਾਏ ਬਗੈਰ ਅੰਦਰ ਕਿਵੇਂ ਆਇਆ? ਪਰ ਉਸ ਆਦਮੀ ਨੇ ਕੁਝ ਨਾ ਕਿਹਾ।
IRVPA   ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ? ਪਰ ਉਹ ਚੁੱਪ ਹੀ ਰਿਹਾ।