Bible Language

Matthew 22:18 (ERVEN) Easy to Read - English

Versions

PAV   ਪਰ ਯਿਸੂ ਨੇ ਉਨ੍ਹਾਂ ਦੀ ਸ਼ਰਾਰਤ ਜਾਣ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਤਾਉਂਦੇ ਹੋ?
ERVPA   ਪਰ ਯਿਸੂ ਉਨ੍ਹਾਂ ਦੇ ਦੁਸ਼ਟ ਇਰਾਦਿਆਂ ਨੂੰ ਜਾਣਦਾ ਸੀ ਤਾਂ ਉਸਨੇ ਆਖਿਆ, “ਤੁਸੀਂ ਕਪਟੀ ਹੋ, ਤੁਸੀਂ ਮੈਨੂੰ ਫ਼ਸਾਉਣ ਦੀ ਕੋਸ਼ਿਸ਼ ਕਿਉਂ ਕਰ ਰਹੇ ਹੋ?
IRVPA   ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ?