Bible Language

Matthew 22:30 (ERVEN) Easy to Read - English

Versions

PAV   ਕਿਉਂ ਜੋ ਕਿਆਮਤ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਬਲਕਣ ਸੁਰਗ ਵਿੱਚ ਦੂਤਾਂ ਵਰਗੇ ਹਨ
ERVPA   ਕਿਉਂਜੁ ਪੁਨਰ ਉਥਾਨ ਤੋਂ ਬਾਦ, ਉਥੇ ਕੋਈ ਵਿਆਹ ਨਹੀਂ ਹੋਵੇਗਾ। ਉਹ ਇੱਕ ਦੂਜੇ ਨਾਲ ਵਿਆਹੇ ਨਹੀਂ ਜਾਨਗੇ। ਉਹ ਸਵਰਗ ਵਿੱਚ ਦੂਤਾਂ ਵਾਂਗ ਹੋਣਗੇ।
IRVPA   ਕਿਉਂ ਜੋ ਜੀ ਉੱਠਣ ਵਾਲੇ ਦਿਨ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਪਰ ਸਵਰਗ ਵਿੱਚ ਦੂਤਾਂ ਵਰਗੇ ਹਨ।