Bible Language

Matthew 28:20 (ERVEN) Easy to Read - English

Versions

PAV   ਅਰ ਉਨ੍ਹਾਂ ਨੂੰ ਸਿਖਾਓ ਭਈ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁਗ ਦੇ ਅੰਤ ਤੀਕਰ ਹਰ ਵੇਲੇ ਤੁਹਾਡੇ ਨਾਲ ਹਾਂ।।
ERVPA   ਉਨ੍ਹਾਂ ਨੂੰ ਇਹ ਵੀ ਸਿਖਾਵੋ ਕਿ ਉਹ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ। ਨਿਸ਼ਚਿਤ ਹੀ, ਦੁਨੀਆਂ ਦੇ ਅੰਤ ਤੀਕਰ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ।”
IRVPA   ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ। PE