Bible Language

Nehemiah 12:24 (ERVEN) Easy to Read - English

Versions

PAV   ਅਤੇ ਲੇਵੀਆਂ ਦੇ ਮੁਖੀਏ, - ਹਸ਼ਬਯਾਹ, ਸ਼ੇਰੇਬਯਾਹ ਅਰ ਕਦਮੀਏਲ ਦਾ ਪੁੱਤ੍ਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ ਪਰਮੇਸ਼ੁਰ ਦੇ ਜਨ ਦਾਊਦ ਦੇ ਹੁਕਮ ਅਨੁਸਾਰ ਉਸਤਤ ਅਤੇ ਧੰਨਵਾਦ ਲਈ ਉਨ੍ਹਾਂ ਦੇ ਆਹਮੋ ਸਾਹਮਣੇ ਪਹਿਰੇ ਉੱਤੇ ਪਹਿਰਾ ਸਨ
IRVPA   ਲੇਵੀਆਂ ਦੇ ਆਗੂ ਇਹ ਸਨ: ਹਸ਼ਬਯਾਹ, ਸ਼ੇਰੇਬਯਾਹ ਅਤੇ ਕਦਮੀਏਲ ਦਾ ਪੁੱਤਰ ਯੇਸ਼ੂਆ ਅਤੇ ਉਨ੍ਹਾਂ ਦੇ ਭਰਾ ਪਰਮੇਸ਼ੁਰ ਦੇ ਦਾਸ ਦਾਊਦ ਦੇ ਹੁਕਮ ਅਨੁਸਾਰ ਆਹਮੋ-ਸਾਹਮਣੇ ਉਸਤਤ ਅਤੇ ਧੰਨਵਾਦ ਕਰਨ ਲਈ ਨਿਯੁਕਤ ਸਨ।