Bible Language

Nehemiah 12:29 (ERVEN) Easy to Read - English

Versions

PAV   ਅਤੇ ਬੈਤ-ਗਿਲਗਾਲ ਤੋਂ ਅਤੇ ਗਬਾ ਅਤੇ ਅਜ਼ਮਾਵਥ ਦੇ ਖੇਤਾਂ ਤੋਂ ਕਿਉਂਕਿ ਰਾਗੀਆਂ ਨੇ ਯਰੂਸ਼ਲਮ ਦੇ ਆਲੇ ਦੁਆਲੇ ਆਪਣੇ ਲਈ ਪਿੰਡ ਬਣਾ ਦਿੱਤੇ ਸਨ
IRVPA   ਅਤੇ ਬੈਤ ਗਿਲਗਾਲ ਤੋਂ ਅਤੇ ਗਬਾ ਅਤੇ ਅਜ਼ਮਾਵਥ ਦੇ ਖੇਤਾਂ ਤੋਂ ਇਕੱਠਾ ਕੀਤਾ ਗਿਆ, ਕਿਉਂਕਿ ਗਾਇਕਾਂ ਨੇ ਯਰੂਸ਼ਲਮ ਦੇ ਆਲੇ-ਦੁਆਲੇ ਆਪਣੇ ਲਈ ਪਿੰਡ ਬਣਾ ਲਏ ਸਨ।