Bible Language

Numbers 14:18 (ERVEN) Easy to Read - English

Versions

PAV   ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖ਼ਸ਼ਣਹਾਰ ਹੈ ਪਰ ਕੁਧਰਮੀ ਨੂੰ ਐਵੇਂ ਹੀ ਨਹੀਂ ਛੱਡ ਦਿੰਦਾ। ਓਹ ਪੇਵਾਂ ਦੇ ਕੁਧਰਮ ਦਾ ਉਨ੍ਹਾਂ ਦੇ ਪੁੱਤ੍ਰਾਂ ਉੱਤੋਂ ਤੀਜੀ ਚੌਥੀ ਪੀੜੀ ਤੀਕ ਬਦਲਾ ਲੈਣ ਹਾਰਾ ਹੈ