Bible Language

Numbers 19:13 (ERVEN) Easy to Read - English

Versions

PAV   ਜੋ ਕੋਈ ਕਿਸੇ ਆਦਮੀ ਦੀ ਲੋਥ ਨੂੰ ਜਿਹੜਾ ਮਰ ਗਿਆ ਹੋਵੇ ਛੋਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕੀਤਾ ਹੋਵੇ ਉਹ ਯਹੋਵਾਹ ਦੇ ਡੇਹਰੇ ਨੂੰ ਭਰਿਸ਼ਟ ਕਰਦਾ ਹੈ ਸੋ ਉਹ ਪ੍ਰਾਣੀ ਇਸਰਾਏਲ ਵਿੱਚੋਂ ਛੇਕਿਆ ਜਾਵੇ, ਏਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ। ਉਹ ਅਜੇ ਅਸ਼ੁੱਧ ਹੈ ।।
IRVPA   ਜੋ ਕੋਈ ਕਿਸੇ ਆਦਮੀ ਦੀ ਲਾਸ਼ ਛੂਹੇ ਅਤੇ ਆਪਣੇ ਆਪ ਨੂੰ ਸ਼ੁੱਧ ਨਾ ਕਰੇ ਉਹ ਯਹੋਵਾਹ ਦੇ ਡੇਰੇ ਨੂੰ ਭਰਿਸ਼ਟ ਕਰਦਾ ਹੈ ਸੋ ਉਹ ਮਨੁੱਖ ਇਸਰਾਏਲ ਵਿੱਚੋਂ ਛੇਕਿਆ ਜਾਵੇ, ਇਸ ਲਈ ਕਿ ਅਸ਼ੁੱਧਤਾਈ ਦਾ ਜਲ ਉਹ ਦੇ ਉੱਤੇ ਨਹੀਂ ਛਿੜਕਿਆ ਗਿਆ, ਉਹ ਅਸ਼ੁੱਧ ਹੋਵੇਗਾ। ਉਹ ਅਜੇ ਅਸ਼ੁੱਧ ਹੈ। PEPS