Bible Language

Numbers 20:16 (ERVEN) Easy to Read - English

Versions

PAV   ਜਦ ਅਸਾਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਇੱਕ ਦੂਤ ਘੱਲਕੇ ਸਾਨੂੰ ਮਿਸਰੋਂ ਕੱਢ ਲਿਆਇਆ ਅਤੇ ਵੇਖੋ, ਅਸੀਂ ਕਾਦੇਸ਼ ਵਿੱਚ ਇੱਕ ਸ਼ਹਿਰ ਵਿੱਚ ਹਾਂ ਜਿਹੜਾ ਤੁਹਾਡੀ ਸਰਹੱਦ ਉੱਤੇ ਹੈ
IRVPA   ਪਰ ਜਦੋਂ ਅਸੀਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਦ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਉਹ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਹੈ ਇਸ ਲਈ ਅਸੀਂ ਕਾਦੇਸ਼ ਸ਼ਹਿਰ ਵਿੱਚ ਹਾਂ, ਜਿਹੜਾ ਤੁਹਾਡੀ ਸਰਹੱਦ ਉੱਤੇ ਹੈ।