Bible Language

Numbers 22:37 (ERVEN) Easy to Read - English

Versions

PAV   ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੈਨੂੰ ਵੱਡੀ ਲੋੜ ਲਈ ਨਹੀਂ ਬੁਲਾ ਘੱਲਿਆ? ਤੂੰ ਕਿਉਂ ਮੇਰੇ ਕੋਲ ਨਹੀਂ ਆਇਆ? ਕੀ ਮੈ ਤੈਨੂੰ ਸੱਚ ਮੁੱਚ ਵੱਡੀ ਪਤ ਨਹੀਂ ਦੇ ਸੱਕਦਾ?
IRVPA   ਤਾਂ ਬਾਲਾਕ ਨੇ ਬਿਲਆਮ ਨੂੰ ਆਖਿਆ, ਕੀ ਮੈਂ ਤੈਨੂੰ ਵੱਡੀ ਜ਼ਰੂਰਤ ਵਿੱਚ ਨਹੀਂ ਬੁਲਾਇਆ? ਤੂੰ ਕਿਉਂ ਮੇਰੇ ਕੋਲ ਨਹੀਂ ਆਇਆ? ਕੀ ਮੈਂ ਤੈਨੂੰ ਇੱਕ ਵੱਡਾ ਇਨਾਮ ਨਹੀਂ ਸੀ ਦੇ ਸਕਦਾ?