Bible Language

Numbers 26:9 (ERVEN) Easy to Read - English

Versions

PAV   ਅਤੇ ਅਲੀਆਬ ਦੇ ਪੁੱਤ੍ਰ ਨਮੂਏਲ ਅਰ ਦਾਥਾਨ ਅਰ ਅਬੀਰਾਮ ਸਨ। ਏਹ ਓਹ ਦਾਥਾਨ ਅਰ ਅਬੀਰਾਮ ਹਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਰ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਤੀਂਘੜ ਰਹੇ ਸਨ ਜਦ ਓਹ ਯਹੋਵਾਹ ਦੇ ਵਿਰੁੱਧ ਤੀਂਘੜਦੇ ਸਨ