Bible Language

Philemon 1:19 (ERVEN) Easy to Read - English

Versions

PAV   ਮੈਂ ਪੌਲੁਸ ਆਪਣੀਂ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਇਹ ਨਾ ਤੈਨੂੰ ਆਖਾਂ ਭਈ ਮੇਰਾ ਕਰਜ਼ ਜੋ ਤੈਂ ਦੇਣਾ ਹੈ ਸੋ ਤੂੰ ਆਪ ਹੀ ਹੈ!
ERVPA   ਮੈਂ ਪੌਲੁਸ ਹਾਂ, ਅਤੇ ਮੈਂ ਇਹ ਆਪਣੇ ਹੱਥੀ ਲਿਖ ਰਿਹਾ ਹਾਂ। ਜੇ ਓਨੇਸਿਮੁਸ ਨੇ ਤੁਹਾਡਾ ਕੁਝ ਦੇਣਾ ਹੈ ਤਾਂ ਮੈਂ, ਅਦਾ ਕਰਾਂਗਾ ਅਤੇ ਮਾਂ ਉਸ ਬਾਰੇ ਕੁਝ ਨਹੀਂ ਆਖਾਂਗਾ ਜੋ ਕੁਝ ਤੁਸੀਂ ਆਪਣੀ ਜ਼ਿੰਦਗੀ ਲਈ ਮੇਰੇ ਦੇਣਦਾਰ ਹੋ।
IRVPA   ਮੈਂ ਪੌਲੁਸ ਹਾਂ ਅਤੇ ਆਪਣੇ ਹੱਥੀਂ ਲਿਖਿਆ ਹੈ, ਮੈਂ ਹੀ ਭਰ ਦਿਆਂਗਾ ਜੋ ਮੈਂ ਤੈਨੂੰ ਇਹ ਨਾ ਆਖਾਂ ਭਈ ਮੇਰਾ ਕਰਜ਼ ਜੋ ਤੂੰ ਦੇਣਾ ਹੈ, ਸੋ ਤੂੰ ਆਪ ਹੀ ਹੈ!