Bible Language

Philemon 1:8 (ERVEN) Easy to Read - English

Versions

PAV   ਸੋ ਭਾਵੇਂ ਮਸੀਹ ਵਿੱਚ ਮੈਨੂੰ ਦਿਲੇਰੀ ਤਾਂ ਬਹੁਤ ਹੈ ਭਈ ਜੋ ਕੁਝ ਜੋਗ ਹੈ ਉਹ ਦਾ ਤੈਨੂੰ ਹੁਕਮ ਕਰਾਂ
ERVPA   ਇੱਕ ਗੱਲ ਅਜਿਹੀ ਹੈ ਜਿਹਡ਼ੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸਕਦਾ ਹਾਂ।
IRVPA   {ਉਨੇਸਿਮੁਸ ਲਈ ਬੇਨਤੀ} PS ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ।