Bible Language

Proverbs 16:16 (ERVEN) Easy to Read - English

Versions

PAV   ਬੁੱਧ ਦੀ ਪ੍ਰਾਪਤੀ ਸੋਨੇ ਨਾਲੋਂ ਕਿੰਨੀ ਵਧੀਕ ਚੰਗੀ ਹੈ! ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।
IRVPA   ਬੁੱਧ ਦੀ ਪ੍ਰਾਪਤੀ ਚੋਖੇ ਸੋਨੇ ਨਾਲੋਂ ਕਿੰਨੀ ਉੱਤਮ ਹੈ, ਅਤੇ ਚਾਂਦੀ ਨਾਲੋਂ ਸਮਝ ਦਾ ਪ੍ਰਾਪਤ ਕਰਨਾ ਚੁਣਨਾ ਚਾਹੀਦਾ ਹੈ।