Bible Language

Psalms 106:7 (ERVEN) Easy to Read - English

Versions

PAV   ਸਾਡੇ ਪਿਉ ਦਾਦਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।
IRVPA   ਸਾਡੇ ਪੁਰਖਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲ਼ਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।