Bible Language

Psalms 40:5 (ERVEN) Easy to Read - English

Versions

PAV   ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ ਕੰਮ ਜਿਹੜੇ ਤੈਂ ਕੀਤੇ ਬਹੁਤ ਸਾਰੇ ਹਨ, ਨਾਲੇ ਤੇਰੇ ਉਪਾਓ ਜਿਹੜੇ ਸਾਡੇ ਲਈ ਹਨ, ਤੇਰਾ ਸ਼ਰੀਕ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।
IRVPA   ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੇਰੇ ਅਚਰਜ਼ ਕੰਮ ਜਿਹੜੇ ਤੂੰ ਕੀਤੇ ਬਹੁਤ ਸਾਰੇ ਹਨ, ਅਤੇ ਤੇਰੇ ਉਪਰਾਲੇ ਜਿਹੜੇ ਸਾਡੇ ਲਈ ਹਨ, ਤੇਰਾ ਸਾਂਝੀ ਕੋਈ ਨਹੀਂ ਹੈ! ਜੇ ਮੈਂ ਉਨ੍ਹਾਂ ਨੂੰ ਖੋਲ੍ਹ ਕੇ ਦੱਸਾਂ, ਤਾਂ ਓਹ ਲੇਖਿਓਂ ਬਾਹਰ ਹਨ।