Bible Language

Psalms 57:4 (ERVEN) Easy to Read - English

Versions

PAV   ਮੇਰੀ ਜਾਨ ਬਬਰ ਸ਼ੇਰਾਂ ਵਿੱਚ ਹੈ, ਮੈਂ ਭਾਂਬੜਾਂ ਵਿੱਚ ਅਰਥਾਤ ਆਦਮ ਵੰਸੀਆਂ ਵਿੱਚ ਲੇਟਾਂਗਾ, ਜਿਨ੍ਹਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਰਸਨਾ ਤਿੱਖੀ ਤਲਵਾਰ ਹੈ।
IRVPA   ਮੇਰੀ ਜਾਨ ਬੱਬਰ ਸ਼ੇਰਾਂ ਵਿੱਚ ਹੈ, ਮੈ ਭਾਂਬੜਾਂ ਵਿੱਚ ਅਰਥਾਤ ਆਦਮ ਵੰਸ਼ੀਆਂ * ਮੇਰੀ ਜਾਨ ਸ਼ੇਰਾਂ ਵਿੱਚ ਫਸੀ ਹੋਈ ਹੈ ਜੋ ਲਾਲਚ ਨਾਲ ਫਾੜਦੇ ਹਨ ਵਿੱਚ ਲੇਟਾਂਗਾ, ਜਿੰਨਾਂ ਦੇ ਦੰਦ ਬਰਛੀਆਂ ਦੇ ਤੀਰ ਹਨ, ਅਤੇ ਉਨ੍ਹਾਂ ਦੀ ਜੀਭ ਤਿੱਖੀ ਤਲਵਾਰ ਹੈ।