Versions
PAV ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ । ਤਾਂ ਓਸ ਮੈਨੂੰ ਆਖਿਆ ਭਈ ਇਉਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦਾ ਸਾਖੀ ਭਰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦੀ ਰੂਹ ਹੈ।।
ERVPA ਫ਼ੇਰ ਮੈਂ ਉਪਾਸਨਾ ਕਰਨ ਲਈ ਦੂਤ ਦੇ ਚਰਨਾਂ ਤੇ ਨਿਉਂ ਗਿਆ। ਪਰ ਦੂਤ ਨੇ ਮੈਨੂੰ ਆਖਿਆ, "ਮੇਰੀ ਉਪਾਸਨਾ ਨਾ ਕਰ। ਮੈਂ ਤਾਂ ਤੁਹਾਡੇ ਅਤੇ ਤੁਹਾਡੇ ਭਰਾਵਾਂ ਵਾਂਗ ਹੀ ਇੱਕ ਸੇਵਕ ਹਾਂ ਜਿਨ੍ਹਾਂ ਪਾਸ ਯਿਸੂ ਦਾ ਸੱਚ ਹੈ। ਇਸ ਲਈ ਉਪਾਸਨਾ ਪਰਮੇਸ਼ੁਰ ਦੀ ਕਰੋ। ਕਿਉਂਕਿ ਯਿਸੂ ਦਾ ਸੱਚ ਅਗੰਮ ਵਾਕ ਦਾ ਆਤਮਾ ਹੈ।"
IRVPA ਅਤੇ ਉਹ ਨੂੰ ਮੱਥਾ ਟੇਕਣ ਲਈ ਮੈਂ ਡਿੱਗ ਕੇ ਉਹ ਦੇ ਚਰਨੀ ਪਿਆ। ਤਾਂ ਉਸ ਨੇ ਮੈਨੂੰ ਆਖਿਆ ਕਿ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਤੇਰੇ ਭਰਾਵਾਂ ਦੇ ਜਿਹੜੇ ਯਿਸੂ ਦੀ ਗਵਾਹੀ ਦਿੰਦੇ ਹਨ ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ! ਯਿਸੂ ਦੀ ਗਵਾਹੀ ਤਾਂ ਅਗੰਮ ਵਾਕ ਦਾ ਆਤਮਾ ਹੈ। PS