Bible Language

Revelation 19:9 (ERVEN) Easy to Read - English

Versions

PAV   ਤਾਂ ਓਨ ਮੈਨੂੰ ਆਖਿਆ, ਲਿਖ ਭਈ ਧੰਨ ਓਹ ਜਿਹੜੇ ਲੇਲੇ ਦੇ ਵਿਆਹ ਦੀ ਦਾਓਤ ਵਿੱਚ ਸੱਦੇ ਹੋਏ ਹਨ! ਅਤੇ ਓਨ ਮੈਨੂੰ ਆਖਿਆ ਭਈ ਏਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ
ERVPA   ਫ਼ੇਰ ਦੂਤ ਨੇ ਮੈਨੂੰ ਆਖਿਆ, "ਇਹ ਲਿਖੋ; ਉਹ ਲੋਕ ਜਿਹਡ਼ੇ ਲੇਲੇ ਦੇ ਵਿਆਹ ਦੀ ਦਾਅਵਤ ਤੇ ਸੱਦੇ ਗਏ ਹਨ, ਉਹ ਸੁਭਾਗੇ ਹਨ।" ਫ਼ੇਰ ਦੂਤ ਨੇ ਆਖਿਆ, "ਇਹ ਪਰਮੇਸ਼ੁਰ ਦੇ ਸੱਚੇ ਸ਼ਬਦ ਹਨ।"
IRVPA   ਤਾਂ ਦੂਤ ਨੇ ਮੈਨੂੰ ਆਖਿਆ, ਲਿਖ ਕਿ ਧੰਨ ਉਹ ਜਿਹੜੇ ਲੇਲੇ ਦੇ ਵਿਆਹ ਦੀ ਦਾਵਤ ਵਿੱਚ ਸੱਦੇ ਹੋਏ ਹਨ! ਅਤੇ ਮੈਨੂੰ ਆਖਿਆ ਕਿ ਇਹ ਪਰਮੇਸ਼ੁਰ ਦੀਆਂ ਸੱਚੀਆਂ ਗੱਲਾਂ ਹਨ।