Bible Language

Romans 6:12 (ERVEN) Easy to Read - English

Versions

PAV   ਉਪਰੰਤ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ ਜੋ ਤੁਸੀਂ ਉਹ ਦਿਆਂ ਬੁਰਿਆਂ ਵਿਸ਼ਿਆਂ ਦੇ ਅਧੀਨ ਹੋਵੇ
ERVPA   ਪਰ ਪਾਪ ਨੂੰ, ਇਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵਸ੍ਸ ਨਹੀਂ ਹੋਣਾ ਚਾਹੀਦਾ।
IRVPA   ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ।