Bible Language

Romans 6:3 (ERVEN) Easy to Read - English

Versions

PAV   ਅਥਵਾ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਭਈ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਦਾ ਬਪਤਿਸਮਾ ਲਿਆ ਉਹ ਦੀ ਮੌਤ ਦਾ ਬਪਤਿਸਮਾ ਲਿਆॽ
ERVPA   ਕੀ ਤੁਸੀਂ ਭੁੱਲ ਗਏ ਹੋ ਕਿ ਅਸੀਂ ਸਾਰੇ, ਜਿਨ੍ਹਾਂ ਨੂੰ ਮਸੀਹ ਯਿਸੂ ਵਿੱਚ ਬਪਤਿਸਮਾ ਦਿੱਤਾ ਗਿਆ ਸੀ, ਉਸਦਾ ਇੱਕ ਅੰਗ ਬਣ ਚੁੱਕੇ ਹਾਂ। ਅਸੀਂ ਉਸਦੇ ਬਪਤਿਸਮੇ ਰਾਹੀਂ ਉਸਦੀ ਮੌਤ ਨੂੰ ਸਾਂਝਾ ਕੀਤਾ ਹੈ ਜਿਹਡ਼ਾ ਅਸਾਂ ਲਿਤ੍ਤਾ ਸੀ।
IRVPA   ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ?