Bible Language

Romans 7:11 (ERVEN) Easy to Read - English

Versions

PAV   ਕਿਉਂ ਜੋ ਪਾਪ ਨੇ ਦਾਉ ਪਾ ਕੇ ਹੁਕਮਨਾਮੇ ਦੀ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ
ERVPA   ਪਾਪ ਨੇ ਹੁਕਮ ਨੂੰ ਇਸਤੇਮਾਲ ਕਰਕੇ ਮੈਨੂੰ ਗੁਮਰਾਹ ਕਰਨ ਦਾ ਢੰਗ ਲਭ ਲਿਆ, ਅਤੇ ਹੁਕਮ ਦੇ ਰਾਹੀਂ ਇਹ ਮੇਰੇ ਲਈ ਆਤਮਕ ਮੌਤ ਲਿਆਇਆ।
IRVPA   ਕਿਉਂ ਜੋ ਪਾਪ ਨੇ ਮੌਕਾ ਪਾ ਕੇ ਹੁਕਮਨਾਮੇ ਦੇ ਰਾਹੀਂ ਮੈਨੂੰ ਧੋਖਾ ਦਿੱਤਾ ਅਤੇ ਉਹ ਦੇ ਵਸੀਲੇ ਨਾਲ ਮੈਨੂੰ ਮਾਰ ਸੁੱਟਿਆ।