Bible Language

Zechariah 13:6 (ERVEN) Easy to Read - English

Versions

PAV   ਜੇ ਕੋਈ ਉਹ ਨੂੰ ਆਖੇਗਾ ਕਿ ਤੇਰੇ ਹੱਥਾਂ ਦੇ ਵਿੱਚ ਏਹ ਜਖ਼ਮ ਕੀ ਹਨॽ ਤਾਂ ਉਹ ਆਖੇਗਾ ਕਿ ਏਹ ਉਹੋ ਹੀ ਹਨ ਜਿਨ੍ਹਾਂ ਨਾਲ ਮੈਂ ਆਪਣੇ ਸੱਜਣਾਂ ਦੇ ਘਰ ਵਿੱਚ ਜ਼ਖਮੀ ਕੀਤਾ ਗਿਆ।।
IRVPA   ਜੇ ਉਹ ਨੂੰ ਕੋਈ ਆਖੇਗਾ ਕਿ ਤੇਰੇ ਹੱਥਾਂ ਦੇ ਵਿੱਚ ਇਹ ਜ਼ਖਮ ਕੀ ਹਨ? ਤਾਂ ਉਹ ਆਖੇਗਾ ਕਿ ਇਹ ਉਹੋ ਹੀ ਹਨ ਜਿਨ੍ਹਾਂ ਨਾਲ ਮੈਂ ਆਪਣੇ ਪ੍ਰੇਮੀਆਂ ਦੇ ਘਰ ਜ਼ਖਮੀ ਕੀਤਾ ਗਿਆ। PS