Bible Language

Zechariah 6 (ERVEN) Easy to Read - English

Versions

PAV   ਮੈਂ ਮੁੜ ਕੇ ਅੱਖਾਂ ਚੁੱਕ ਕੇ ਡਿੱਠਾ ਤਾਂ ਵੇਖੋ, ਦੋਂਹ ਪਹਾੜਾਂ ਦੇ ਵਿੱਚੋਂ ਚਾਰ ਰਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਓਹ ਪਹਾੜ ਪਿੱਤਲ ਦੇ ਪਹਾੜ ਸਨ
IRVPA   {ਚਾਰ ਰੱਥਾਂ ਦੇ ਨਾਲ ਸੰਬੰਧਿਤ ਦਰਸ਼ਣ} PS ਮੈਂ ਫਿਰ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਦੋ ਪਹਾੜਾਂ ਦੇ ਵਿੱਚੋਂ ਚਾਰ ਰਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਉਹ ਪਰਬਤ ਪਿੱਤਲ ਦੇ ਪਰਬਤ ਸਨ।