Bible Language

Zechariah 7:7 (ERVEN) Easy to Read - English

Versions

PAV   ਕੀ ਏਹ ਓਹ ਗੱਲਾਂ ਨਹੀਂ ਹਨ ਜਿਹੜੀਆਂ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰੀਆਂ ਸਨ ਜਦ ਯਰੂਸ਼ਲਮ ਵੱਸਦਾ ਸੀ ਅਤੇ ਸੁਖੀ ਸੀ ਅਤੇ ਉਹ ਦੇ ਆਲੇ ਦੁਆਲੇ ਦੇ ਨਗਰ ਅਰ ਦੱਖਣ ਅਰ ਬੇਟ ਵੱਸਦੇ ਸਨॽ।।
IRVPA   ਕੀ ਇਹ ਉਹ ਗੱਲਾਂ ਨਹੀਂ ਹਨ ਜਿਹੜੀਆਂ ਯਹੋਵਾਹ ਨੇ ਪਹਿਲੇ ਨਬੀਆਂ ਦੇ ਰਾਹੀਂ ਪੁਕਾਰ ਕੇ ਆਖੀਆਂ ਸਨ, ਜਦੋਂ ਯਰੂਸ਼ਲਮ ਸੁੱਖ ਅਤੇ ਚੈਨ ਦੇ ਨਾਲ ਵੱਸਦਾ ਸੀ ਅਤੇ ਉਹ ਦੇ ਆਲੇ-ਦੁਆਲੇ ਦੇ ਨਗਰ, ਦੱਖਣ ਅਤੇ ਪੱਛਮ ਦੇ ਹੇਠਾਂ ਵਾਲੇ ਨਗਰ ਵੀ ਵੱਸਦੇ ਸਨ? PS