Bible Language

Zechariah 9:5 (ERVEN) Easy to Read - English

Versions

PAV   ਅਸ਼ਕਲੋਨ ਵੇਖੇਗਾ ਅਤੇ ਡਰ ਜਾਵੇਗਾ, ਨਾਲੇ ਅੱਜ਼ਾਹ ਵੀ ਕਿਉਂ ਉਹ ਨੂੰ ਡਾਢੀ ਪੀੜ ਲੱਗੇਗੀ, ਨਾਲੇ ਅਕਰੋਨ ਵੀ ਕਿਉਂ ਜੋ ਉਹ ਦਾ ਭਰੋਸਾ ਸ਼ਰਮਿੰਦਾ ਹੋ ਜਾਵੇਗਾ, ਅੱਜ਼ਾਹ ਵਿੱਚੋਂ ਰਾਜਾ ਮਿਟ ਜਾਵੇਗਾ, ਅਸ਼ਕਲੋਨ ਬੇ ਅਬਾਦ ਹੋ ਜਾਵੇਗਾ।