Bible Language

1 Chronicles 19:6 (ESTHER_6_9)

Versions

PAV   ਜਾਂ ਅੰਮੋਨੀਆਂ ਨੇ ਇਹ ਡਿੱਠਾ ਜੋ ਅਸੀਂ ਦਾਊਦ ਦੇ ਵੇਖਣ ਵਿੱਚ ਘਿਨਾਉਣੇ ਹੋਏ ਹਾਂ, ਤਾਂ ਹਾਨੂਨ, ਅਤੇ ਅੰਮੋਨੀਆਂ ਨੇ ਇੱਕ ਹਜ਼ਾਰ ਕੰਤਾਰ ਚਾਂਦੀ ਘੱਲੀ ਕਿ ਮਸੋਪੋਤਾਮੀਆ ਅਤੇ ਅਰਾਮਮਾਕਾਹ ਅਰ ਸੋਬਾਹ ਤੋਂ ਰਥਾਂ ਅਤੇ ਅਸਵਾਰਾਂ ਨੂੰ ਭਾੜੇ ਲੈ ਆਉਣ।।