Bible Language

2 Kings 1:17 (ESTHER_6_9)

Versions

PAV   ਸੋ ਉਹ ਯਹੋਵਾਹ ਦੇ ਬਚਨ ਅਨੁਸਾਰ ਜਿਹੜਾ ਏਲੀਯਾਹ ਨੇ ਕਿਹਾ ਸੀ ਮਰ ਗਿਆ ਅਤੇ ਇਸ ਕਰਕੇ ਭਈ ਉਸ ਦਾ ਕੋਈ ਪੁੱਤ੍ਰ ਨਹੀਂ ਸੀ ਯਹੋਸ਼ਾਫਾਟ ਦਾ ਪੁੱਤ੍ਰ ਯਹੋਰਾਮ ਯਹੂਦਾਹ ਦੇ ਪਾਤਸ਼ਾਹ ਦੇ ਦੂਜੇ ਵਰਹੇ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ