Bible Language

Ezekiel 25:17 (ESTHER_6_9)

Versions

PAV   ਅਤੇ ਮੈਂ ਉਨ੍ਹਾਂ ਉੱਤੇ ਵੱਡਾ ਬਦਲਾ ਕ੍ਰੋਧ ਦੀ ਮਾਰ ਨਾਲ ਪੂਰਾ ਕਰਾਂਗਾ, ਅਤੇ ਜਦੋਂ ਮੈਂ ਉਨ੍ਹਾਂ ਤੋਂ ਬਦਲਾ ਲਵਾਂਗਾ, ਤਾਂ ਓਹ ਜਾਣਨਗੇ, ਕਿ ਮੈਂ ਯਹੋਵਾਹ ਹਾਂ!।।