Bible Language

Ezra 1:1 (ESTHER_6_9)

Versions

PAV   ਫਾਰਸ ਦੇ ਪਾਤਸ਼ਾਹ ਕੋਰਸ਼ ਦੇ ਪਹਿਲੇ ਵਰਹੇ ਵਿੱਚ ਯਹੋਵਾਹ ਨੇ ਫਾਰਸ ਦੇ ਪਾਤਸ਼ਾਹ ਕੋਰਸ ਦਾ ਮਨ ਪਰੇਰਿਆ ਭਈ ਯਿਰਮਿਯਾਹ ਦੇ ਮੂੰਹੋਂ ਉੱਚਰਿਆ ਯਹੋਵਾਹ ਦਾ ਬਚਨ ਪੂਰਾ ਹੋਵੇ ਅਤੇ ਉਹ ਨੇ ਆਪਣੇ ਸਾਰੇ ਰਾਜ ਵਿੱਚ ਇਹ ਡੌਂਡੀ ਪਿਟਵਾਈ ਤੇ ਲਿਖਤ ਵਿੱਚ ਵੀ ਦੇ ਦਿੱਤਾ ਭਈ