Bible Language

Jonah 1:8 (EXODUS_23_8)

Versions

PAV   ਤਦ ਓਹ ਉਹ ਨੂੰ ਆਖਣ ਲੱਗੇ, ਤੂੰ ਸਾਨੂੰ ਦੱਸ ਕਿ ਏਹ ਬਿਪਤਾ ਕਿਹ ਦੇ ਕਾਰਨ ਸਾਡੇ ਉੱਤੇ ਆਣ ਪਈ ਹੈॽ ਤੇਰਾ ਕੰਮ ਕੀ ਹੈ ਅਤੇ ਤੂੰ ਕਿੱਥੋ ਆਇਆ ਹੈਂॽ ਤੇਰਾ ਦੇਸ ਕਿਹੜਾ ਹੈ ਅਤੇ ਤੂੰ ਕਿਹੜਿਆਂ ਲੋਕਾਂ ਵਿੱਚੋਂ ਹੈਂॽ