Bible Language

Nehemiah 2:17 (EXODUS_23_8)

Versions

PAV   ਤਦ ਮੈਂ ਉਨ੍ਹਾਂ ਨੂੰ ਆਖਿਆ, ਤੁਸੀਂ ਉਸ ਦੁਰਦਸ਼ਾ ਨੂੰ ਵੇਖਦੇ ਹੋ ਜਿਹ ਦੇ ਵਿੱਚ ਅਸੀਂ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਹ ਦੇ ਫਾਟਕ ਅੱਗ ਨਾਲ ਸੜ ਗਏ ਹਨ। ਆਓ, ਅਸੀਂ ਯਰੂਸ਼ਲਮ ਦੀ ਕੰਧ ਬਣਾਈਏ ਭਈ ਅੱਗੇ ਨੂੰ ਅਸੀਂ ਬੋਲੀ ਵਿੱਚ ਨਾ ਆਈਏ