Bible Language

Obadiah 1:12 (EXODUS_36_34)

Versions

PAV   ਤੈਂ ਆਪਣੇ ਭਰਾ ਦੇ ਦਿਨ ਨੂੰ ਨਹੀਂ ਸੀ ਤੱਕਣਾ, ਉਹ ਦੀ ਹਾਨੀ ਦੇ ਦਿਨ! ਤੈਂ ਯਾਕੂਬ ਦੀ ਅੰਸ ਉੱਤੇ ਅਨੰਦ ਨਹੀਂ ਸੀ ਹੋਣਾ, ਓਹਨਾਂ ਦੇ ਨਾਸ ਹੋਣ ਦੇ ਦਿਨ! ਤੈਂ ਵੱਡੇ ਬੋਲ ਬੋਲਣੇ ਨਹੀਂ ਸਨ, ਦੁਖ ਦੇ ਦਿਨ!