Bible Language

1 John 5:20 (EXODUS_36_4)

Versions

PAV   ਅਸੀਂ ਜਾਣਦੇ ਹਾਂ ਜੋ ਪਰਮੇਸ਼ੁਰ ਦਾ ਪੁੱਤ੍ਰ ਆਇਆ ਹੈ ਅਤੇ ਸਾਨੂੰ ਬੁੱਧੀ ਦਿੱਤੀ ਹੈ ਭਈ ਅਸੀਂ ਉਸ ਸੱਚੇ ਨੂੰ ਜਾਣੀਏ ਅਤੇ ਅਸੀਂ ਉਸ ਸੱਚੇ ਵਿੱਚ ਅਰਥਾਤ ਉਹ ਦੇ ਪੁੱਤ੍ਰ ਯਿਸੂ ਮਸੀਹ ਵਿੱਚ ਹਾਂ ਸੱਚਾ ਪਰਮੇਸ਼ੁਰ ਅਤੇ ਸਦੀਪਕ ਜੀਵਨ ਇਹੋ ਹੈ