Bible Language

Esther 8:3 (EXODUS_36_4)

Versions

PAV   ਫੇਰ ਅਸਤਰ ਨੇ ਪਾਤਸ਼ਾਹ ਦੇ ਸਨਮੁਖ ਗੱਲ ਕੀਤੀ ਅਤੇ ਉਹ ਦੇ ਪੈਰਾਂ ਉੱਤੇ ਡਿੱਗ ਪਈ ਅਤੇ ਰੋ ਰੋ ਕੇ ਉਹ ਦੇ ਤਰਲੇ ਕੀਤੇ ਕਿ ਉਹ ਹਾਮਾਨ ਅਗਾਗੀ ਦੀ ਬੁਰਿਆਈ ਅਤੇ ਮਤੇ ਨੂੰ ਜਿਹੜਾ ਉਸ ਯਹੂਦੀਆਂ ਦੇ ਵਿਰੁੱਧ ਕੀਤਾ ਸੀ ਹਟਾ ਦੇਵੇ