Bible Language

Isaiah 49:6 (EXODUS_36_4)

Versions

PAV   ਹਾਂ, ਉਹ ਆਖਦਾ ਹੈ ਕਿ ਏਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਭਈ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੀਕ ਅੱਪੜੇ!।।