Bible Language

Amos 4:2 (EZEKIEL_26_8)

Versions

PAV   ਪਭੁ ਯਹੋਵਾਹ ਨੇ ਆਪਣੀ ਪਵਿੱਤਰਤਾਈ ਦੀ ਸੌਂਹ ਖਾਧੀ, ਕਿ ਵੇਖੋ, ਓਹ ਦਿਨ ਤੁਹਾਡੇ ਉੱਤੇ ਰਹੇ ਹਨ, ਕਿ ਓਹ ਤੁਹਾਨੂੰ ਕੁੰਡਲਾਂ ਨਾਲ ਲੈ ਜਾਣਗੇ, ਸਗੋਂ ਤੁਹਾਡੇ ਬਕੀਏ ਨੂੰ ਮੱਛੀਆਂ ਦੀਆਂ ਕੁੰਡੀਆਂ ਨਾਲ!