Bible Language

Ezra 5:11 (EZEKIEL_2_4)

Versions

PAV   ਓਹਨਾਂ ਨੇ ਸਾਨੂੰ ਇਉਂ ਉੱਤਰ ਦਿੱਤਾ ਭਈ ਅਸੀਂ ਧਰਤੀ ਤੇ ਅਕਾਸ਼ ਦੇ ਪਰਮੇਸ਼ੁਰ ਦੇ ਦਾਸ ਹਾਂ ਅਤੇ ਉਹੋ ਭਵਨ ਬਣਾਉਂਦੇ ਹਾਂ ਜਿਸ ਨੂੰ ਬਣਿਆਂ ਬਹੁਤ ਵਰਹੇ ਹੋਏ ਅਤੇ ਜਿਸ ਨੂੰ ਇਸਰਾਏਲ ਦੇ ਇੱਕ ਵੱਡੇ ਪਾਤਸ਼ਾਹ ਨੇ ਬਣਾਇਆ ਤੇ ਪੂਰਾ ਕੀਤਾ ਸੀ