Bible Language

Isaiah 44:12 (EZEKIEL_7_18)

Versions

PAV   ਲੋਹਾਰ ਆਪਣਾ ਸੰਦ ਤਿੱਖਾ ਕਰਦਾ ਹੈ, ਉਹ ਕੋਲਿਆਂ ਨਾਲ ਕੰਮ ਕਰਦਾ, ਅਤੇ ਹਥੌੜਿਆਂ ਨਾਲ ਉਹ ਨੂੰ ਘੜਦਾ, ਉਹ ਆਪਣੀ ਬਲਵੰਤ ਬਾਂਹ ਨਾਲ ਉਹ ਨੂੰ ਬਣਾਉਂਦਾ, ਪਰ ਉਹ ਭੁੱਖਾ ਹੋ ਜਾਂਦਾ ਅਤੇ ਉਹ ਦਾ ਬਲ ਘੱਟ ਜਾਂਦਾ ਹੈ, ਉਹ ਪਾਣੀ ਨਹੀਂ ਪੀਂਦਾ ਅਤੇ ਥੱਕ ਜਾਂਦਾ ਹੈ।