Bible Language

Leviticus 2:14 (EZRA_10_1)

Versions

PAV   ਅਤੇ ਜੇ ਤੂੰ ਆਪਣਿਆਂ ਪਹਿਲਿਆਂ ਫਲਾਂ ਦੀ ਇੱਕ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਪੂਰੇ ਸਿੱਟਿਆਂ ਵਿੱਚੋਂ ਦਲੇ ਹੋਏ ਦਾਣੇ ਚੜ੍ਹਾਵੀਂ