Bible Language

Leviticus 4:18 (EZRA_10_1)

Versions

PAV   ਅਤੇ ਉਹ ਉਸ ਲਹੂ ਵਿੱਚੋਂ ਉਸ ਜਗਵੇਦੀ ਦੇ ਸਿੰਙਾਂ ਦੇ ਉੱਤੇ ਜੋ ਯਹੋਵਾਹ ਦੇ ਅੱਗੇ ਹੈ ਜੋ ਮੰਡਲੀ ਦੇ ਡੇਰੇ ਵਿੱਚ ਹੈ ਕੁਝ ਪਾਵੇ ਅਤੇ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਜੋ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਹੈ ਡੋਹਲ ਦੇਵੇ