Bible Language

Leviticus 4:31 (EZRA_10_1)

Versions

PAV   ਅਤੇ ਉਹ ਜਿਸ ਤਰਾਂ ਸੁਖ ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਹੋਈ ਸੀ, ਉਸੇ ਤਰਾਂ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਉਸ ਨੂੰ ਖਿਮਾਂ ਹੋ ਜਾਵੇਗੀ